ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਪੁਲਿਸ ਮੁਲਾਜ਼ਮਾਂ ਤਰਫੋਂ ਲੱਖ ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 30 ਸਤੰਬਰ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ...