ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਦੇ ਦੋਸ਼ ‘ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ
ਲੁਧਿਆਣਾ: ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ...